Follow us on

ਆਸਟਰੇਲੀਆ ਦੇ ਸ਼ਹਿਰ ਡਾਰਵਿਨ ‘ਚ ਇੱਕ ਵਿਅਕਤੀ ਨੇ ਪੈਟਰੋਲ ਪੰਪ ‘ਤੇ ਕੀਤੀ ਗੋਲੀਬਾਰੀ

ਆਸਟ੍ਰੇਲੀਆ ਦੇ ਡਾਰਵਿਨ ਸ਼ਹਿਰ ‘ਚ ਹੋਈ ਗੋਲੀਬਾਰੀ ਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ....ਮੀਡੀਆ ਨੂੰ ਜਾਣਕਾਰੀ ਦੇਂਦਿਆਂ ਇੱਕ ਪੁਲਿਸ ਅਫ਼ਸਰ ਨੇ ਦੱਸਿਆ ਕਿ ਇਸ ਘਟਨਾ ਮਗਰੋਂ 45 ਸਾਲ ਦੇ ਇਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਗਿਆ ਏ.... ਉਨ੍ਹਾਂ ਦੱਸਿਆ ਕਿ ਫਿਲਹਾਲ 4 ਲੋਕਾਂ ਦੀ ਮੌਤ ਅਤੇ ਗੋਲੀਬਾਰੀ ਦੇ ਸ਼ਿਕਾਰ ਕਈ ਲੋਕਾਂ ਦੇ ਬਾਰੇ ਵਿਚ ਜਾਣਕਾਰੀ ਮਿਲੀ ਏ....ਅਤੇ ਦੋਸ਼ੀ ਨੇ ਵੂਲਨਰ ਦੇ ਉਪ ਨਗਰ ਪਾਮਸ ਹੋਟਲ ਵਿਚ ਇਕ ਪੰਪ 'ਤੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਏ....

Hot News

Contact Us

Copyright ©2019. Website Powered By NetMatic Technologies All Rights Reserved.