Follow us on

ਸੁਖਜਿੰਦਰ ਰੰਧਾਵਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖੀ ਚਿੱਠੀ 'ਤੇ DSGMC ਦੇ ਪ੍ਰਧਾਨ ਨੇ ਦਿੱਤਾ ਪ੍ਰਤੀਕ੍ਰਮ

ਕੈਬਿਨਟ ਮੰਤਰੀ ਸੁਖਜਿੰਦਰ ਰੰਧਾਵਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖੀ ਚਿੱਠੀ 'ਤੇ ਪ੍ਰਤੀਕਿਰਿਆਵਾਂ ਆਉਣੀਆਂ ਸ਼ੁਰੂ ਹੋ ਗਈਆਂ ਨੇ... ਦਿੱਲੀ ਸਿੱਖ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਏ ਕਿ  ਸਿਆਸੀ ਲੋਕ ਧਰਮਿਕ ਸਮਾਗਮ ਦਾ ਸਿਆਸੀਕਰਨ ਹੀ ਕਰਨਾ ਜਾਂਦੇ ਨੇ....ਸਿਰਸਾ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬ ਨੇ ਧਾਰਮਿਕ ਸੇਵਾ ਦਿੱਤੀ ਏ.... ਅਸੀਂ ਉਹ ਹੀ ਕਰਾਂਗੇ ਪਰ ਮੈਂ ਉਨ੍ਹਾਂ ਸਿਆਸੀ ਲੋਕਾਂ ਨੂੰ ਬੇਨਤੀ ਕਰਾਂਗਾ ਕਿ ਇਸ ਸਮਾਗਮ ਅਤੇ ਸਿਆਸਤ ਨਾ ਕਰਨ....ਜਿਕਰਯੋਗ ਏ ਕਿ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਇੱਕ ਚਿੱਠੀ ਲਿਖ ਕੇ ਸ੍ਰੀ ਅਕਾਲ ਸਖਤ ਸਾਹਿਬ ਦੇ ਜਥੇਦਾਰ ਨੂੰ ਕਿਹਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮ੍ਨ੍ਬੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸਮਾਗਮ ਦਾ ਸਿਆਸੀਕਰਨ ਕਰ ਰਹੀਆਂ ਨੇ....

Hot News

Contact Us

Copyright ©2019. Website Powered By NetMatic Technologies All Rights Reserved.