Follow us on

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਪੰਜਾਬ ਭਵਨ 'ਚ ਹੋਇਆ ਕੈਬਨਿਟ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਪੰਜਾਬ ਭਵਨ 'ਚ  ਕੈਬਨਿਟ ਮੀਟਿੰਗ ਹੋਈ.....ਇਸ ਮੀਟਿੰਗ ਚ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗਏ ਆਰਡੀਨੈਸ ਨੂੰ ਬਿੱਲ ਚ ਤਬਦੀਲ ਕੀਤਾ ਗਿਆ....ਅਤੇ ਵੱਖ ਵੱਖ ਮਹਿਕਮਿਆਂ ਦੀਆਂ ਨਵੀਆਂ ਭਰਤੀਆਂ ਨੂੰ ਕੈਬਨਿਟ ਨੇ ਮੰਨਜੂਰੀ ਦਿੱਤੀ.....ਬੈਠਕ ਉਪਰੰਤ ਮੀਡਿਆ ਨਾਲ ਗੱਲਬਾਤ ਕਰਦਿਆਂ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਇਸ ਇਜਲਾਸ ਚ ਤਕਰੀਬਨ ਪੰਜਾਬ ਸਰਕਾਰ ਨਵੇਂ 12 ਬਿੱਲ ਲੈ ਕੇ ਆਵੇਗੀ....ਬਿਕਰਮ ਮਜੀਠੀਆ ਵਲੋਂ ਕਾਂਗਰਸੀ ਵਿਧਾਇਕਾਂ ਤੇ ਨਸ਼ਾ ਤਸਕਰੀ ਕਰਵਾਉਣ ਦੇ ਲਗਾਏ ਇਲਜ਼ਾਮਾਂ ਬਾਰੇ ਜਦੋਂ ਕੈਬਨਿਟ ਮੰਤਰੀ ਚਰਨਜੀਤ ਚੰਨੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਾਰੀ ਦੁਨੀਆਂ ਜਾਂਦੀ ਏ ਕਿ ਪੰਜਾਬ ਚ ਸਭ ਤੋਂ ਵੱਡਾ ਨਸ਼ਾ ਤਸਕਰ ਬਿਕਰਮ ਮਜੀਠੀਆ ਏ....

 

Hot News

Contact Us

Copyright ©2019. Website Powered By NetMatic Technologies All Rights Reserved.