Follow us on

ਰਾਜਨਾਥ ਸਿੰਘ ਨੇ ਲੋਕ ਸਭਾ ਚੋਣਾਂ 'ਚ ਜਿੱਤ ਲਈ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ

ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਲੋਕ ਸਭਾ ਚੋਣਾਂ 'ਚ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਰਟੀ ਪ੍ਰਧਾਨ ਅਮਿਤ ਸ਼ਾਹ ਨੂੰ ਵਧਾਈ ਦਿੱਤੀ ਏ... ਰਾਜਨਾਥ ਸਿੰਘ ਨੇ ਟਵੀਟ ਕਰਕੇ ਲਿਖਿਆ ਏ ਕਿ 'ਮੋਦੀ ਜੀ ਦੇ ਚਮਤਕਾਰ, ਅਮਿਤ ਸ਼ਾਹ ਦੀ ਅਗਵਾਈ ਅਤੇ ਜ਼ਮੀਨੀ ਪੱਧਰ 'ਤੇ ਕਰੋੜਾਂ ਭਾਜਪਾ ਵਰਕਰਾਂ ਦੀ ਸਖਤ ਮਿਹਨਤ ਨਾਲ ਆਮ ਚੋਣਾਂ 'ਚ ਇਤਿਹਾਸਕ ਜਿੱਤ ਦਰਜ ਕੀਤੀ ਗਈ ਏ.... ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਿੱਚ NDA ਨੂੰ ਮਿਲੇ ਲੋਕ ਫਤਵੇ ਅਤੇ ਨਵੇਂ ਭਾਰਤ ਲਈ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਫਿਰ ਤੋਂ ਭਰੋਸਾ ਜ਼ਾਹਰ ਕਰਨ ਲਈ ਭਾਰਤ ਵਾਸੀਆਂ ਨੂੰ ਧੰਨਵਾਦ ਦਿੰਦਾ ਹਾਂ.... ਮੋਦੀ ਹੁਣ ਨਵੇਂ ਭਾਰਤ ਦਾ ਨਿਰਮਾਣ ਕਰਨ ਲਈ ਤਿਆਰ ਨੇ ...

Hot News

Contact Us

Copyright ©2019. Website Powered By NetMatic Technologies All Rights Reserved.