Follow us on

ਆਪ ਆਗੂ ਤਰਲੋਚਨ ਸਿੰਘ ਚੱਠਾ ਨੇ ਆਮ ਆਦਮੀ ਪਾਰਟੀ ਦੀਆਂ ਵਧਾਈਆਂ ਮੁਸ਼ਿਕਲਾਂ

ਆਮ ਆਦਮੀ ਪਾਰਟੀ 'ਤੇ ਟਿਕਟਾਂ ਵੇਚਣ ਦੇ ਦੋਸ਼ਾਂ 'ਚ ਵੱਡਾ ਖੁਲਾਸਾ ਹੋਇਆ ਏ...ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਆਗੂ ਤਰਲੋਚਨ ਸਿੰਘ ਚੱਠਾ ਨੇ ਇਕ ਵੀਡੀਓ ਸਟਿੰਗ ਜਾਰੀ ਕੀਤਾ ਏ... ਉਨ੍ਹਾਂ ਸਟਿੰਗ ਜਾਰੀ ਕਰਦਿਆਂ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਰੋਪੜ ਤੋਂ ਟਿਕਟ ਲਈ 50 ਲੱਖ ਰੁਪਏ ਦਿੱਤੇ ਜਾਣ ਦਾ ਦਾਅਵਾ ਕੀਤਾ ਏ.... ਉਨ੍ਹਾਂ  ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਕੋਲ ਪੈਸਿਆਂ ਦੇ ਲੈਣ-ਦੇਣ ਦਾ ਇਕ ਵੀਡਿਓ ਜਾਰੀ ਕੀਤਾ...ਜੋ ਉਨ੍ਹਾਂ ਦੇ ਪੁੱਤਰ ਵਲੋਂ ਬਣਾਇਆ ਗਿਆ.....ਚੱਠਾ ਨੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਆਪ ਦੇ ਆਗੂ ਦੀਪਕ ਤੋਮਰ 'ਤੇ ਡੀਲ ਕਰਵਾਉਣ ਦੇ ਇਲਜਾਮ ਲਗਾਏ ਨੇ ਅਤੇ ਨਾਲ ਹੀ ਉਨ੍ਹਾਂ ਦੁਰਗੇਸ਼ ਪਾਠਕ ਦਾ ਵੀ ਨਾਂ ਲਿਆ ਏ....

Hot News

Contact Us

Copyright ©2019. Website Powered By NetMatic Technologies All Rights Reserved.