Follow us on

ਆਸਟਰੇਲੀਆ ਨੇ ਇੰਗਲੈਂਡ ਨੂੰ 64 ਦੌੜਾਂ ਨਾਲ ਹਰਾ ਕੇ ਮੈਚ ਤੇ ਕੀਤਾ ਕਬਜਾ

ICC ਵਰਲਡ ਕੱਪ ਦਾ 32ਵਾਂ ਮੁਕਾਬਲਾ ਮੇਜ਼ਬਾਨ ਇੰਗਲੈਂਡ ਅਤੇ ਆਸਟ੍ਰੇਲੀਆ ਵਿਚਕਾਰ ਖੇਡਿਆ ਗਿਆ....ਇਸ ਦੌਰਾਨ ਆਸਟਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਸੱਤ ਵਿਕਟਾਂ ਦੇ ਨੁਕਸਾਨ 'ਤੇ 285 ਦੌੜਾਂ ਬਣਾਈਆਂ....ਇਸ ਮੌਕੇ ਆਸਟਰੇਲੀਆ ਦੇ ਕਪਤਾਨ ਐਰੋਨ ਫਿੰਚ ਨੇ 100 ਅਤੇ ਡੇਵਿਡ ਵਾਰਨਰ  ਨੇ ਟੀਮ ਲਈ 53 ਦੌੜਾਂ ਦਾ ਅਹਿਮ ਯੋਗਦਾਨ ਪਾਇਆ.....ਜਿਸ ਮਗਰੋਂ ਟੀਚੇ ਦਾ ਪਿੱਛਾ ਕਰਨ ਉੱਤਰੀ ਇੰਗਲੈਂਡ ਦੀ ਟੀਮ ਨੇ ਮੈਚ ਜਿੱਤਣ ਲਈ ਕਾਫੀ ਜਦੋ ਜਹਿਦ ਕੀਤੀ ਪਰ ਟੀਮ 221 ਦੌੜਾਂ 'ਤੇ ਹੀ ਸਿਮਟ ਗਈ....ਜਿਸ ਕਾਰਨ ਆਸਟਰੇਲੀਆ ਨੇ ਇਹ ਮੁਕਾਬਲਾ 64 ਦੌੜਾਂ ਨਾਲ ਆਪਣੇ ਨਾਮ ਕਰ ਲਿਆ....ਮੈਚ ਦੌਰਾਨ ਚੰਗਾ ਪ੍ਰਦਰਸ਼ਨ ਕਰਨ ਵਾਲੇ ਆਸਟ੍ਰੇਲੀਆ ਦੇ ਕਪਤਾਨ ਐਰੋਨ ਫਿੰਚ ਨੂੰ " ਮੈਨ ਆਫ਼ ਦ ਮੈਚ " ਦੇ ਖਿਤਾਬ ਨਾਲ ਨਵਾਜਿਆ ਗਿਆ.....ਅੱਜ ਦਾ ਮੁਕਾਬਲਾ ਨਿਉਜ਼ੀਲੈਂਡ ਅਤੇ ਪਾਕਿਸਤਾਨ ਵਿਚਕਾਰ ਖੇਡਿਆ ਜਾ ਰਿਹਾ ਏ.....

Hot News

Contact Us

Copyright ©2019. Website Powered By NetMatic Technologies All Rights Reserved.