Follow us on

ਬੰਗਲਾਦੇਸ਼ ਨੇ ਦੱਖਣੀ ਅਫਰੀਕਾ ਨੂੰ 21 ਦੌੜਾਂ ਨਾਲ ਹਰਾ ਕੇ ਮੈਚ ਕੀਤਾ ਆਪਣੇ ਨਾਮ

ICC ਵਿਸ਼ਵ ਕੱਪ ਦਾ ਪੰਜਵਾਂ ਮੁਕਾਬਲਾ ਬੰਗਲਾਦੇਸ਼ ਅਤੇ ਦੱਖਣੀ ਅਫਰੀਕਾ ਵਿਚਕਾਰ ਖੇਡਿਆ ਗਿਆ .....ਇਸ ਦੌਰਾਨ  ਦੱਖਣੀ ਅਫਰੀਕਾ  ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ......ਇਸ ਮੌਕੇ ਬੰਗਲਾਦੇਸ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ ਓਵਰਾਂ ਚ 330 ਦੌੜਾਂ ਦਾ ਵਿਸ਼ਾਲ ਟੀਚਾ ਦਿੱਤਾ......ਜਿਸ ਮਗਰੋਂ ਟੀਚੇ ਦਾ ਪਿਛਾ ਕਰਨ ਉੱਤਰੀ ਦੱਖਣੀ ਅਫਰੀਕਾ ਦੀ ਪਾਰੀ 309 ਦੌੜਾਂ 'ਤੇ ਹੀ ਸਿਮਟ ਗਈ.....ਅਤੇ ਬੰਗਲਾਦੇਸ਼ ਨੇ ਇਹ ਮੁਕਾਬਲਾ 21 ਦੌੜਾਂ ਨਾਲ ਆਪਣੇ ਨਾਮ ਕਰ ਲਿਆ....ਇਸ ਦੌਰਾਨ ਬੰਗਲਾਦੇਸ਼ ਦੇ ਬੱਲੇਬਾਜ਼ ਸ਼ਾਕਿਬ ਅਲ ਹਸਨ ਨੂੰ ਚੰਗੇ ਪ੍ਰਦਰਸ਼ਨ ਸਦਕਾ " ਮੈਨ ਆਫ ਦਿ ਮੈਚ " ਚੁਣਿਆ ਗਿਆ.....ਇਸੇ ਲੜੀ ਤਹਿਤ ਅੱਜ ਦਾ ਮੁਕਾਬਲਾ ਪਾਕਿਸਤਾਨ ਅਤੇ ਮੇਜ਼ਬਾਨ ਇੰਗਲੈਂਡ ਵਿਚਕਾਰ ਖੇਡਿਆ ਜਾ ਰਿਹਾ ਏ......

Hot News

Contact Us

Copyright ©2019. Website Powered By NetMatic Technologies All Rights Reserved.