Follow us on

ਬਾਲਮੀਕ ਭਾਈਚਾਰੇ ਵਲੋਂ ਅੱਜ ਪੰਜਾਬ ਬੰਦ ਦੇ ਸੱਦੇ ਦੌਰਾਨ ਵੱਖ-ਵੱਖ ਥਾਈ ਕੀਤਾ ਗਿਆ ਪ੍ਰਦਰਸ਼ਨ

ਇੱਕ ਨਿੱਜੀ ਟੀਵੀ ਚੈਨਲ ‘ਤੇ ਪ੍ਰਸਾਰਿਤ ਟੀਵੀ ਸੀਰੀਅਲ ‘ਚ ਭਗਵਾਨ ਵਾਲਮੀਕ ਦੀ ਜੀਵਨੀ ਨੂੰ ਤੋੜ-ਮਰੋੜ ਕੇ ਪ੍ਰਸਾਰਿਤ ਕਰਨ ਦੇ ਵਿਰੋਧ ‘ਚ ਬਾਲਮੀਕ ਭਾਈਚਾਰੇ ਵਲੋਂ ਅੱਜ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ.... ਜਿਸ ਦੇ ਚਲਦਿਆਂ ਜਲੰਧਰ , ਬਰਨਾਲਾ, ਅੰਮ੍ਰਿਤਸਰ , ਗੁਰਦਾਸਪੁਰ ਅਤੇ ਫ਼ਿਰੋਜ਼ਪੁਰ ‘ਚ ਬਾਜ਼ਾਰ ਬੰਦ ਰਹਿਣ ਕਾਰਨ ਸੰਨਾਟਾ ਛਾਇਆ ਰਿਹਾ..... ਇਸ ਦੇ ਇਲਾਵਾ ਬਾਕੀ ਜਿਲ੍ਹਿਆਂ 'ਚ ਵੀ ਬੰਦ ਦੇ ਐਲਾਨ ਦਾ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ.... ਇਸ ਨੂੰ ਵੇਖਦਿਆਂ ਪੁਲਿਸ ਅਤੇ ਪ੍ਰਸਾਸ਼ਨ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ.... ਤਾਂ ਜੋ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਰੋਕਿਆ ਜਾ ਸਕੇ....

Hot News

Contact Us

Copyright ©2019. Website Powered By NetMatic Technologies All Rights Reserved.