ਕੋਰੋਨਾਵਾਇਰਸ ਦੇ ਕਹਿਰ ਨੂੰ ਵੇਖਦਿਆਂ ਮੋਦੀ ਦਾ ਵੱਡਾ ਐਲਾਨ
ਦੇਸ਼ ‘ਚ ਅਜਿਹੇ 75 ਸ਼ਹਿਰ ਹਨ। 31 ਮਾਰਚ ਤੱਕ ਅੰਤਰਾਰਾਜੀ ਬੱਸ ਤੇ ਟ੍ਰੇਨ ਸੇਵਾਵਾਂ ਰੱਦ ਕਰ ਦਿੱਤੀਆਂ ਗਈਆਂ ਹਨ। ਬੈਠਕ ‘ਚ ਇਸ ਮੁੱਦੇ ‘ਤੇ ਗੱਲਬਾਤ ਦੌਰਾਨ ਸਾਰੇ ਸਾਰੇ ਸੂਬਿਆਂ ਦੇ ਮੁੱਖ ਸੱਕਤਰਾਂ ਨੂੰ ਸਲਾਹ ਦਿੱਤੀ ਗਈ ਕਿ ਉਹ ਸੂਬਿਆਂ ‘ਚ ਕੋਰੋਨਾ ਦਾ ਫੈਲਾਅ ਰੋਕਣ ਲਈ ਜੋ ਵੀ ਜ਼ਰੂਰੀ ਕਦਮ ਹੋਣ, ਉਹ ਚੁੱਕਣ ਤੇ ਇਨ੍ਹਾਂ 75 ਸ਼ਹਿਰਾਂ ‘ਚ ਬੇਹਦ ਜ਼ਰੂਰੀ ਸੇਵਾਵਾਂ ਹੀ ਜਾਰੀ ਰੱਖੀਆਂ ਜਾਣ।

" /> ਕੋਰੋਨਾਵਾਇਰਸ ਦੇ ਕਹਿਰ ਨੂੰ ਵੇਖਦਿਆਂ ਮੋਦੀ ਦਾ ਵੱਡਾ ਐਲਾਨ

" /> 5AABTV - Punjabi News Online, Punjab News Live, Punjab Latest News Headlines
Follow us on

ਸਰਕਾਰ ਦਾ ਵੱਡਾ ਫੈਸਲਾ- 75 ਸ਼ਹਿਰ ਪੂਰੀ ਤਰ੍ਹਾਂ ਲੌਕਡਾਉਨ

ਕੋਰੋਨਾਵਾਇਰਸ ਦੇ ਵਧਦੇ ਖਤਰੇ ਨੂੰ ਦੇਖਦਿਆਂ ਦੇਸ਼ ਦੇ 75 ਸ਼ਹਿਰਾਂ ਨੂੰ ਲੌਕਡਾਉਨ ਕਰ ਦਿੱਤਾ ਗਿਆ ਹੈ। ਕੈਬਨਿਟ ਸੱਕਤਰ ਤੇ ਪ੍ਰਧਾਨ ਮੰਤਰੀ ਦੇ ਮੁੱਖ ਸੱਕਤਰ ਦੀ ਸਾਰੇ ਸੂਬਿਆਂ ਦੇ ਮੁੱਖ ਸਕੱਤਰਾਂ ਨਾਲ ਬੈਠਕ ‘ਚ ਇਹ ਫੈਸਲਾ ਲਿਆ ਗਿਆ ਹੈ। ਇਸ ਉੱਚ ਪੱਧਰੀ ਬੈਠਕ ‘ਚ ਕੋਰੋਨਾ ਦਾ ਪ੍ਰਭਾਵ ਰੋਕਣ ‘ਤੇ ਚਰਚਾ ਕੀਤੀ ਗਈ।

ਨਵੀਂ ਦਿੱਲੀ: ਕੋਰੋਨਾਵਾਇਰਸ ਦੇ ਵਧਦੇ ਖਤਰੇ ਨੂੰ ਦੇਖਦਿਆਂ ਦੇਸ਼ ਦੇ 75 ਸ਼ਹਿਰਾਂ ਨੂੰ ਲੌਕਡਾਉਨ ਕਰ ਦਿੱਤਾਗਿਆ ਹੈ। ਕੈਬਨਿਟ ਸੱਕਤਰ ਤੇ ਪ੍ਰਧਾਨ ਮੰਤਰੀ ਦੇ ਮੁੱਖ ਸੱਕਤਰ ਦੀ ਸਾਰੇ ਸੂਬਿਆਂ ਦੇ ਮੁੱਖ ਸਕੱਤਰਾਂ ਨਾਲ ਬੈਠਕ ‘ਚ ਇਹ ਫੈਸਲਾ ਲਿਆ ਗਿਆ ਹੈ। ਇਸ ਉੱਚ ਪੱਧਰੀ ਬੈਠਕ ‘ਚ ਕੋਰੋਨਾ ਦਾ ਪ੍ਰਭਾਵ ਰੋਕਣ ‘ਤੇ ਚਰਚਾ ਕੀਤੀ ਗਈ।

ਬੈਠਕ ‘ਚ ਇਸ ਗੱਲ ‘ਤੇ ਸਹਿਮਤੀ ਹੋਈ ਕਿ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਬੇਲੋੜੀ ਆਵਾਜਾਈ ਨੂੰ ਤੁਰੰਤ ਰੋਕਣਾ ਜ਼ਰੂਰੀ ਹੈ। ਅਜਿਹੇ ਸ਼ਹਿਰ ਜਿੱਥੇ ਕੋਰੋਨਾ ਦਾ ਸੰਕਰਮਣ ਸਭ ਤੋਂ ਜ਼ਿਆਦਾ ਹੈ, ਉੱਥੇ ਸਭ ਤੋਂ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਭ ਕੁੱਝ ਤੁਰੰਤ ਬੰਦ ਕਰ ਦਿੱਤਾ ਜਾਵੇ।

ਇਹ ਵੀ ਪੜ੍ਹੋ:

ਕੋਰੋਨਾਵਾਇਰਸ ਦੇ ਕਹਿਰ ਨੂੰ ਵੇਖਦਿਆਂ ਮੋਦੀ ਦਾ ਵੱਡਾ ਐਲਾਨ
ਦੇਸ਼ ‘ਚ ਅਜਿਹੇ 75 ਸ਼ਹਿਰ ਹਨ। 31 ਮਾਰਚ ਤੱਕ ਅੰਤਰਾਰਾਜੀ ਬੱਸ ਤੇ ਟ੍ਰੇਨ ਸੇਵਾਵਾਂ ਰੱਦ ਕਰ ਦਿੱਤੀਆਂ ਗਈਆਂ ਹਨ। ਬੈਠਕ ‘ਚ ਇਸ ਮੁੱਦੇ ‘ਤੇ ਗੱਲਬਾਤ ਦੌਰਾਨ ਸਾਰੇ ਸਾਰੇ ਸੂਬਿਆਂ ਦੇ ਮੁੱਖ ਸੱਕਤਰਾਂ ਨੂੰ ਸਲਾਹ ਦਿੱਤੀ ਗਈ ਕਿ ਉਹ ਸੂਬਿਆਂ ‘ਚ ਕੋਰੋਨਾ ਦਾ ਫੈਲਾਅ ਰੋਕਣ ਲਈ ਜੋ ਵੀ ਜ਼ਰੂਰੀ ਕਦਮ ਹੋਣ, ਉਹ ਚੁੱਕਣ ਤੇ ਇਨ੍ਹਾਂ 75 ਸ਼ਹਿਰਾਂ ‘ਚ ਬੇਹਦ ਜ਼ਰੂਰੀ ਸੇਵਾਵਾਂ ਹੀ ਜਾਰੀ ਰੱਖੀਆਂ ਜਾਣ।

Hot News

Contact Us

Copyright ©2019. Website Powered By NetMatic Technologies All Rights Reserved.