Follow us on

ICC ਵਰਲਡ ਕੱਪ ਦੇ ਪਹਿਲੇ ਮੁਕਾਬਲੇ ‘ਚ ਇੰਗਲੈਂਡ ਨੇ 114 ਦੌੜਾਂ ਨਾਲ ਦੱਖਣੀ ਅਫਰੀਕਾ ਨੂੰ ਹਰਾਇਆ

ICC ਵਰਲਡ ਕੱਪ 2019 ਦਾ ਪਹਿਲਾ ਮੁਕਾਬਲਾ ਮੇਜ਼ਬਾਨ ਇੰਗਲੈਂਡ ਅਤੇ ਦੱਖਣੀ ਅਫਰੀਕਾ ਵਿਚਕਾਰ ਖੇਡਿਆ ਗਿਆ.... ਇਸ ਦੌਰਾਨ ਇੰਗਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 50 ਓਵਰਾਂ ਚ 8 ਵਿਕਟਾਂ ਦੇ ਨੁਕਸਾਨ 'ਤੇ 311 ਦੌੜਾਂ ਦਾ ਮਜ਼ਬੂਤ ਸਕੋਰ ਬਣਾਇਆ .. ਜਿਸ ਮਗਰੋਂ ਟੀਚੇ ਦਾ ਪਿਛਾ ਕਰਨ ਉੱਤਰੀ ਦੱਖਣੀ ਅਫਰੀਕਾ ਦੀ ਟੀਮ 207 ਦੌੜਾਂ 'ਤੇ ਹੀ ਢੇਰ ਹੋ ਗਈ.. ਇਸ ਦੇ ਨਾਲ ਹੀ ਇੰਗਲੈਂਡ ਨੇ ਇਹ ਮੁਕਾਬਲਾ 114 ਦੌੜਾਂ ਨਾਲ ਆਪਣੇ ਨਾ ਕਰ ਲਿਆ....  ਇੰਗਲੈਂਡ ਦੇ ਆਲਰਾਉਂਡਰ ਸਟੋਕਸ ਨੂੰ ਚੰਗੇ ਪ੍ਰਦਰਸ਼ਨ ਦੀ ਬਦੌਲਤ “ ਮੈਨ ਆਫ ਦਿ ਮੈਚ ” ਐਵਾਰਡ ਨਾਲ ਨਵਾਜਿਆ ਗਿਆ... ਇਸ ਲੜੀ ਤਹਿਤ  ਅੱਜ ਦਾ ਮੁਕਾਬਲਾ ਵੈਸਟ ਇੰਡੀਜ਼ ਅਤੇ ਪਾਕਿਸਤਾਨ ਵਿਚਾਲੇ ਖੇਡੀਆਂ ਜਾ ਰਿਹਾ ਏ.....

Hot News

Contact Us

Copyright ©2019. Website Powered By NetMatic Technologies All Rights Reserved.