Follow us on

ਕੇਂਦਰੀ ਮੰਤਰੀ ਮੰਡਲ ਨੇ ਜੰਮੂ ਕਸ਼ਮੀਰ 'ਚ ਰਾਸ਼ਟਰਪਤੀ ਸ਼ਾਸਨ ਦੀ ਮਿਆਦ 'ਚ ਕੀਤਾ ਹੋਰ ਛੇ ਮਹੀਨੇ ਵਾਧਾ

ਕੇਂਦਰੀ ਮੰਤਰੀ ਮੰਡਲ ਨੇ ਜੰਮੂ ਕਸ਼ਮੀਰ 'ਚ ਰਾਸ਼ਟਰਪਤੀ ਸ਼ਾਸਨ ਦੀ ਮਿਆਦ ਛੇ ਮਹੀਨੇ ਲਈ ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ.... ਇਹ ਤਿੰਨ ਜੁਲਾਈ ਨੂੰ ਲਾਗੂ ਹੋਵੇਗਾ.... ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਇਸ ਦੀ ਮਨਜ਼ੂਰੀ ਦਿੱਤੀ ਏ.... ਪ੍ਰਧਾਨ ਮੰਤਰੀ ਨਰੇਂਦਰ  ਮੋਦੀ ਦੀ ਪ੍ਰਧਾਨਗੀ 'ਚ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਹੋਈ ਜਿਸ 'ਚ ਜੰਮੂ ਕਸ਼ਮੀਰ 'ਚ ਕੇਂਦਰ ਦੇ ਸ਼ਾਸਨ ਦੇ ਵਿਸਥਾਰ ਨੂੰ ਮਨਜ਼ੂਰੀ ਦੇ ਦਿੱਤੀ ਗਈ..... ਜੰਮੂ ਕਸ਼ਮੀਰ 'ਚ ਰਾਸ਼ਟਰਪਤੀ ਸ਼ਾਸਨ ਦੀ ਮਿਆਦ ਵਧਾਏ ਜਾਣ ਦੇ ਬਾਬਤ ਕੀਤੇ ਗਏ ਸਵਾਲ 'ਤੇ ਕੇਂਦਰੀ ਮੰਤਰੀ ਜਾਵਡੇਕਰ ਨੇ ਕਿਹਾ ਕਿ ਜੰਮੂ ਕਸ਼ਮੀਰ 'ਚ ਰਾਸ਼ਟਰਪਤੀ ਸ਼ਾਸਨ  ਛੇ ਮਹੀਨੇ ਲਈ ਵਧਾ ਦਿੱਤਾ ਗਿਆ ਏ.....ਅਤੇ ਇਸ ਫੈਸਲੇ ਨੂੰ  ਮੰਤਰੀ ਮੰਡਲ ਨੇ ਮੰਜੂਰੀ ਦੇ ਦਿੱਤੀ ਏ...

Hot News

Contact Us

Copyright ©2019. Website Powered By NetMatic Technologies All Rights Reserved.