Follow us on

ਆਸਟ੍ਰੇਲੀਆ ਨੇ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦਿਆਂ ਪਾਕਿਸਤਾਨ ਨੂੰ 41 ਦੌੜਾਂ ਨਾਲ ਦਿੱਤੀ ਮਾਤ

ICC ਵਰਲਡ ਕੱਪ ਦਾ 17ਵਾਂ ਮੁਕਾਬਲਾ ਆਸਟਰੇਲੀਆ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਗਿਆ....ਇਸ ਦੌਰਾਨ ਆਸਟਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 49 ਓਵਰਾਂ 'ਚ 307 ਦੌੜਾਂ ਦਾ ਚਨੌਤੀਪੂਰਨ ਸਕੋਰ ਖੜਾ ਕੀਤਾ.....ਆਸਟਰੇਲੀਆ ਦੇ ਬੱਲੇਬਾਜ਼ ਡੇਵਿਡ ਵਾਰਨਰ ਨੇ ਆਪਣੀ ਟੀਮ ਲਈ 107 ਦੌੜਾਂ ਦਾ ਅਹਿਮ ਯੋਗਦਾਨ ਪਾਇਆ ...ਇਸ ਉਪਰੰਤ ਟੀਚੇ ਦਾ ਪਿਛਾ ਕਰਨ ਉੱਤਰੀ ਪਾਕਿਸਤਾਨ ਦੀ ਟੀਮ ਕੁਝ ਖਾਸ ਨਹੀਂ ਕਰ ਸਕੀ....ਅਤੇ ਆਸਟਰੇਲੀਆ ਦੇ ਗੇਂਦਬਾਜਾ ਨੇ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦਿਆਂ ਪਾਕਿਸਤਾਨ ਬੱਲੇਬਾਜਾਂ ਨੂੰ 46ਵੇਂ ਓਵਰ ਚ 266 ਦੌੜਾਂ 'ਤੇ ਹੀ ਢੇਰ ਕਰ ਦਿੱਤਾ.....ਅਤੇ ਆਸਟਰੇਲੀਆ ਨੇ ਇਹ ਮੁਕਾਬਲਾ 41 ਦੌਰਾਨ ਨਾਲ ਆਪਣੇ ਨਾਮ ਕਰ ਲਿਆ...... ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਆਸਟਰੇਲੀਆ ਦੇ ਬੱਲੇਬਾਜ਼ ਡੇਵਿਡ ਵਾਰਨਰ ਨੂੰ " ਪਲੇਅਰ ਆਫ ਦਿ ਮੈਚ " ਦੇ ਖਿਤਾਬ ਨਾਲ ਨਵਾਜਿਆ ਗਿਆ....

Hot News

Contact Us

Copyright ©2019. Website Powered By NetMatic Technologies All Rights Reserved.