Follow us on

ਪਾਕਿਸਤਾਨ ਨੇ ਇੰਗਲੈਂਡ ਨੂੰ 14 ਦੌੜਾਂ ਨਾਲ ਹਰਾ ਕੇ ਮੁਕਾਬਲਾ ਆਪਣੇ ਨਾਮ ਕਰ ਲਿਆ

ICC ਵਿਸ਼ਵ ਕੱਪ ਦਾ ਛੇਵਾਂ ਮੁਕਾਬਲਾ ਪਾਕਿਸਤਾਨ ਅਤੇ ਮੇਜ਼ਬਾਨ ਇੰਗਲੈਂਡ ਵਿਚਕਾਰ ਖੇਡਿਆ ਗਿਆ.... ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 50 ਓਵਰਾਂ 'ਚ 348 ਦੌੜਾਂ ਬਣਾਈਆਂ..... ਜਿਸ ਮਗਰੋਂ ਵਿਸ਼ਾਲ ਟੀਚੇ ਦਾ ਪਿਛਾ ਕਰਨ ਉੱਤਰੀ ਇੰਗਲੈਂਡ ਦੀ ਟੀਮ 334 ਦੌੜਾਂ ਹੀ ਬਣਾ ਸਕੀ.... ਪਾਕਿਸਤਾਨ ਨੇ ਇੰਗਲੈਂਡ ਨੂੰ 14 ਦੌੜਾਂ ਨਾਲ ਹਰਾ ਕੇ ਇਹ ਮੁਕਾਬਲਾ ਆਪਣੇ ਨਾਮ ਕਰ ਲਿਆ.... ਇਸ ਦੌਰਾਨ ਪਾਕਿਸਤਾਨ ਦੇ ਬੱਲੇਬਾਜ਼ ਮੁਹੰਮਦ ਹਫ਼ੀਜ਼ ਨੂੰ " ਮੈਨ ਆਫ ਦਿ ਮੈਚ " ਚੁਣਿਆ ਗਿਆ.... ਇਸੇ ਲੜੀ ਤਹਿਤ ਅੱਜ ਦਾ ਮੁਕਾਬਲਾ ਸ੍ਰੀ ਲੰਕਾ ਅਤੇ ਅਫਗਾਨਿਸਤਾਨ ਵਿਚਕਾਰ ਖੇਡਿਆ ਜਾ ਰਿਹਾ ਏ.......

Hot News

Contact Us

Copyright ©2019. Website Powered By NetMatic Technologies All Rights Reserved.