Follow us on

ਰਾਹੁਲ ਗਾਂਧੀ ਨੇ ਆਮ ਚੋਣਾ ਵਿੱਚ ਕਾਂਗਰਸ ਪਾਰਟੀ ਦੀ ਹੋਈ ਹਾਰ ਨੂੰ ਖਿੜੇ ਮੱਥੇ ਕੀਤਾ ਸਵੀਕਾਰ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਆਮ ਚੋਣਾ ਵਿੱਚ ਕਾਂਗਰਸ ਦੀ ਪਾਰਟੀ ਦੀ ਹੋਈ ਹਾਰ ਨੂੰ ਕਹਿੜੇ ਮੱਥੇ ਸਵੀਕਾਰ ਕੀਤਾ ਏ.... ਅੱਜ ਨਵੀਂ ਦਿੱਲੀ ਵਿਖੇ ਇੱਕ ਪ੍ਰੇਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਉਨ੍ਹਾ ਦੀ ਪਾਰਟੀ ਦੀ ਵੱਡੀ ਜਿੱਤ ਲਈ ਵਧਾਈ ਦਿੱਤੀ... ਉਨ੍ਹਾ ਕਿਹਾ ਕਿ ਦੇਸ਼ ਦੀ ਜਨਤਾ ਚਾਹੁੰਦੀ ਸੀ ਕਿ ਮੋਦੀ ਦੇਸ਼ ਦੇ ਮੁੜ ਪ੍ਰਧਾਨ ਮੰਤਰੀ ਬਣਨ ਅਤੇ ਮੈਂ ਜਨਤਾ ਦੇ ਫੈਸਲੇ ਦਾ ਸੁਆਗਤ ਕਰਦਾ ਹਾਂ.... ਅਮੇਠੀ ਤੋਂ ਚੋਣ ਹਾਰਨ ਬਾਰੇ ਉਨ੍ਹਾ ਕਿਹਾ ਕਿ ਉਹ ਸਮ੍ਰਿਤੀ ਇਰਾਨੀ ਨੂੰ ਵਧਾਈ ਦਿੰਦੇ ਨੇ ਅਤੇ ਇਰਾਨੀ ਨੂੰ ਅਮੇਠੀ ਦੀ ਪਿਆਰ ਨਾਲ ਸੇਵਾ ਕਰਨੀ ਚਾਹੀਦੀ ਏ.... ਉਨ੍ਹਾ ਕਾਂਗਰਸੀ ਵਰਕਰਾਂ ਨੂੰ ਕਿਹਾ ਕਿ ਨਿਰਾਸ਼ ਹੋਣ ਦੀ ਕੋਈ ਲੋੜ ਨਹੀਂ ਅਸੀਂ ਕਾਂਗਰਸ ਦੀ ਵਿਚਾਰਧਾਰਾ ਤੇ ਕਾਇਮ ਹਾ  ਅਤੇ ਅਸੀਂ ਜਿੱਤ ਜਰੂਰ ਪ੍ਰਾਪਤ ਕਰਾਂਗੇ....

Hot News

Contact Us

Copyright ©2019. Website Powered By NetMatic Technologies All Rights Reserved.