Follow us on

ਕੇਂਦਰੀ ਰੇਲ ਮੰਤਰੀ ਪੀਊਸ਼ ਗੋਇਲ ਨੇ ਸੁਲਤਾਨਪੁਰ ਲੋਧੀ ਲਈ "ਸਰਬਤ ਦਾ ਭਲਾ " ਐਕਸਪ੍ਰੈੱਸ ਟਰੇਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਕੇਂਦਰੀ ਰੇਲ ਮੰਤਰੀ ਪੀਊਸ਼ ਗੋਇਲ ਨੇ ਅੱਜ ਸਵੇਰੇ ਨਵੀਂ ਦਿੱਲੀ ਰੇਲਵੇ ਸਟੇਸ਼ਨ ਤੋਂ 'ਸਰਬਤ ਦਾ ਭਲਾ ਐਕਸਪ੍ਰੈੱਸ ਟਰੇਨ' ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ... ਇਹ ਟਰੇਨ ਨਵੀਂ ਦਿੱਲੀ ਤੋਂ ਸ਼ਕੂਰਬਸਤੀ , ਬਹਾਦੁਰਗੜ੍ਹ , ਰੋਹਤਕ, ਜੀਂਦ , ਨਰਵਾਨਾ, ਜਾਖਲ , ਸੰਗਰੂਰ , ਧੁਰੀ, ਲੁਧਿਆਣਾ , ਮੋਗਾ , ਜਲੰਧਰ ਸਿਟੀ , ਸੁਲਤਾਨਪੁਰ ਲੋਧੀ ਤੋਂ ਅੱਗੇ ਲੋਹੀਆਂ ਖਾਸ ਤੱਕ ਜਾਵੇਗੀ..ਇਸ ਮੌਕੇ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਰਹੇ....

Hot News

Contact Us

Copyright ©2019. Website Powered By NetMatic Technologies All Rights Reserved.