Follow us on

SGPC ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਸਮੇਤ ਕਈ ਸਿੱਖ ਸਖਸੀਅਤਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ.... ਇਸ ਮੌਕੇ ਉਨ੍ਹਾ ਨਾਲ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁਮਾ, ਪਟਨਾ ਸਾਹਿਬ ਦੇ ਜੱਥੇਦਾਰ ਅਤੇ ਨੀਲ ਧਾਰੀ ਸੰਪ੍ਰਦਾਏ ਦੇ ਮੁਖੀਆਂ ਸਮੇਤ ਕਈ ਸਖਸੀਅਤਾਂ ਮੌਜੂਦ ਸਨ... ਇਸ ਦੌਰਾਨ ਉਨ੍ਹਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਸਮਾਗਮ ਨੂੰ ਲੈ ਕੇ ਮੁੱਖ ਮੰਤਰੀ ਖੱਟੜ ਨਾਲ ਚਰਚਾ ਕੀਤੀ... ਬੈਠਕ ਉਪਰੰਤ ਮੀਡਿਆ ਨਾਲ ਗੱਲਬਾਤ ਕਰਦਿਆਂ ਵੱਖ ਵੱਖ ਸਿੱਖ ਸਖਸ਼ੀਅਤਾਂ ਨੇ ਦੱਸਿਆ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਿਰਸਾ ਵਿਖੇ ਕਰਵਾਏ ਜਾ ਰਹੇ ਸਮਾਗਮ 'ਤੇ ਸਹਿਮਤੀ ਜਤਾਈ ਏ.... ਅਤੇ ਆਉਣ ਵਾਲੇ ਦਿਨਾਂ ਚ ਸਮਾਗਮ ਦੀ ਤਰੀਕ ਸਬੰਧੀ ਉਨ੍ਹਾ ਨਾਲਾ ਮੁੜ ਗੱਲਬਾਤ ਹੋਵੇਗੀ....

Hot News

Contact Us

Copyright ©2019. Website Powered By NetMatic Technologies All Rights Reserved.