Follow us on

ਅੱਜ ਕਾਂਗਰਸ ਤੋਂ ਪੰਜਾਬ ਦਾ ਹਰ ਵਰਗ ਦੁਖੀ ਏ - ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਹਲਕਾ ਫਰੀਦਕੋਟ ਤੋਂ ਅਕਾਲੀ ਭਾਜਾਪ ਦੇ ਸਾਂਝੇ ਉਮੀਦਵਾਰ ਗੁਲਜਾਰ ਸਿੰਘ ਰਣੀਕੇ ਦੇ ਹੱਕ ਚ ਇੱਕ ਰੈਲੀ ਕਰਦਿਆਂ ਚੋਣ ਪ੍ਰਚਾਰ ਕੀਤਾ.....ਇਸ ਮੌਕੇ ਸੀਨੀਅਰ ਨੇਤਾ ਸਿਕੰਦਰ ਸਿੰਘ ਮਲੂਕਾ ਅਤੇ ਜਗਮੀਤ ਸਿੰਘ ਬਰਾੜ ਸਮੇਤ ਹੋਰ ਲੀਡਰ ਹਾਜ਼ਰ ਰਹੇ......ਜਨਤਾ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਝੂਠੇ ਮੁੱਖ ਮੰਤਰੀ ਨੇ ਕਿਉਕਿ ਉਨ੍ਹਾਂ ਸ੍ਰੀ ਗੁਟਕਾ ਸਾਹਿਬ ਦੀ ਸੁੰਹ ਖਾ ਕੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ....ਅਤੇ ਅੱਜ ਕਾਂਗਰਸ ਤੋਂ ਪੰਜਾਬ ਦਾ ਹਰ ਵਰਗ ਦੁਖੀ ਏ..... ਨਾ ਤਾਂ ਨੌਜਵਾਨਾਂ ਨੂੰ ਨੌਕਰੀ ਮਿਲੀ ਅਤੇ ਨਾ ਹੀ ਕਰਜ਼ਾ ਮੁਆਫ ਹੋਇਆ.....ਅਤੇ ਉਪਰੋਂ ਸਰਕਾਰ ਨੇ ਲੋਕ ਭਲਾਈ ਸਕੀਮਾਂ ਬੰਦ ਕਰਕੇ ਜਨਤਾ ਨਾਲ ਵੱਡਾ ਥੋਖਾ ਕੀਤਾ ਏ.....ਇਸ ਮੌਕੇ ਸਿਕੰਦਰ ਸਿੰਘ ਮਲੂਕਾ ਨੇ ਮੀਡਿਆ ਨਾਲ ਗੱਲਬਾਤ ਕਰਦਿਆਂ ਜਿਥੇ ਕਾਂਗਰਸ ਸਰਕਾਰ ਤੇ ਨਿਸ਼ਾਨੇ ਸਾਧੇ ਉਥੇ ਹੀ ਮੋਦੀ ਸਰਕਾਰ ਦੀ ਜਿੱਤ ਦਾ ਦਾਅਵਾ ਠੋਕਿਆ...

Hot News

Contact Us

Copyright ©2019. Website Powered By NetMatic Technologies All Rights Reserved.