Follow us on

ਸੁਪਰੀਮ ਕੋਰਟ ਨੇ ਸੱਤਲੁਜ ਯਮੁਨਾ ਲਿੰਕ ਨਹਿਰ ਮਾਮਲੇ 'ਤੇ ਸੁਣਵਾਈ ਕਰਦਿਆਂ ਦਿੱਤਾ ਅਹਿਮ ਨਿਰਦੇਸ਼

ਸੁਪਰੀਮ ਕੋਰਟ ਨੇ ਅੱਜ ਸੱਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ 'ਤੇ ਸੁਣਵਾਈ ਕਰਦੇ ਹੋਏ ਅਹਿਮ ਨਿਰਦੇਸ਼ ਜਾਰੀ ਕੀਤਾ ਏ...ਅਦਾਲਤ ਨੇ ਸੁਣਵਾਈ ਦੌਰਾਨ ਪੰਜਾਬ , ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਇੱਕ ਸਾਝੀ ਬੈਠਕ ਕਰਨ ਲਈ ਕਿਹਾ ਏ...ਕੋਰਟ ਨੇ ਕਿਹਾ ਏ ਕਿ ਜੇਕਰ ਮੀਟਿੰਗ ਨਾਲ ਕੋਈ ਨਤੀਜਾ ਨਹੀਂ ਨਿਕਲਦਾ ਤਾਂ ਆਦੇਸ਼ ਜਾਰੀ ਕੀਤਾ ਜਾਵੇ..... ਇਸ ਮਾਮਲੇ 'ਤੇ ਅਗਲੀ ਸੁਣਵਾਈ 3 ਸਤੰਬਰ ਨੂੰ ਹੋਵੇਗੀ....ਜਿਕਰਯੋਗ ਏ ਕਿ ਅਕਾਲੀ ਸਰਕਾਰ ਵੇਲੇ ਦਾ ਸ਼ੁਰੂ ਹੋਇਆ SYL ਦਾ ਰੌਲਾ ਅਜੇ ਤੱਕ ਖਤਮ ਨਹੀਂ ਹੋ ਰਿਹਾ...

Hot News

Contact Us

Copyright ©2019. Website Powered By NetMatic Technologies All Rights Reserved.