Follow us on

ਉੱਤਰ ਪ੍ਰਦੇਸ਼ ਦੇ ਆਗਰਾ 'ਚ ਲਖਨਊ ਤੋਂ ਦਿੱਲੀ ਜਾ ਰਹੀ ਡਬਲ ਡੈਕਰ ਬੱਸ ਹਾਦਸੇ ਚ 29 ਯਾਤਰੀਆਂ ਦੀ ਗਈ ਜਾਨ

ਉੱਤਰ ਪ੍ਰਦੇਸ਼ ਦੇ ਆਗਰਾ 'ਚ ਅੱਜ ਤੜਕ ਸਾਰ ਲਖਨਊ ਤੋਂ ਦਿੱਲੀ ਜਾ ਰਹੀ ਡਬਲ ਡੈਕਰ ਬੱਸ ਯਮੁਨਾ ਐਕਸਪ੍ਰੈੱਸ ਵੇਅ 'ਤੇ ਝਰਨਾ ਨਾਲੇ 'ਚ ਡਿੱਗ ਗਈ..... ਜਿਸ ਕਾਰਨ ਇਸ  ਹਾਦਸੇ ਚ 29 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਦਰਜਨ ਤੋਂ ਵੱਧ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ.... ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਹਾਦਸੇ 'ਤੇ ਦੁੱਖ ਪ੍ਰਗਟ ਕਰਦਿਆਂ ਜਾਂਚ ਕਮੇਟੀ ਬਣਾਉਣ ਦਾ ਹੁਕਮ ਜਾਰੀ ਕੀਤਾ ਏ.. ਇਸ ਦੇ ਨਾਲ ਹੀ ਉਨ੍ਹਾ ਮਿਰਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਮਾਲੀ ਸਹਾਇਤਾ ਦਾ ਵੀ ਐਲਾਨ ਕੀਤਾ.... ਓਧਰ ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਸ ਹਾਦਸੇ ਤੇ ਢੂੰਗਾ ਦੁੱਖ  ਪ੍ਰਗਟਾਈ ਕੀਤਾ .....  ਜਿਕਰਯੋਗ ਏ ਕਿ ਹਾਦਸੇ ਦਾ ਸ਼ਿਕਾਰ ਹੋਈ ਬੱਸ ਲਖਨਊ ਤੋਂ ਦਿੱਲੀ ਜਾ ਰਹੀ ਸੀ..... ਕਿ ਰਸਤੇ ਚ ਸੰਤੁਲਨ ਵਿਗੜਨ ਮਗਰੋਂ ਹਾਦਸਾ ਗ੍ਰਸਤ ਹੋ ਗਈ....

Hot News

Contact Us

Copyright ©2019. Website Powered By NetMatic Technologies All Rights Reserved.