Follow us on

ਵੈਸਟਇੰਡੀਜ਼ ਨੇ ਵਰਲਡ ਕੱਪ 2019 ਦੇ ਦੂਜੇ ਮੁਕਾਬਲੇ ‘ਚ ਪਾਕਿਸਤਾਨ ਨੂੰ ਸੱਤ ਵਿਕਟਾਂ ਦਾ ਹਰਾਇਆ

12ਵੇਂ ICC ਵਰਲਡ ਕੱਪ 2019 ਦਾ ਦੂਜਾ ਮੁਕਾਬਲਾ ਵੈਸਟਇੰਡੀਜ਼ ਅਤੇ ਪਾਕਿਸਤਾਨ ਵਿਚਕਾਰ ਖੇਡਿਆ ਗਿਆ... ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਕਰਨ ਦਾ ਫੈਸਲਾ ਕੀਤਾ..... ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਪਾਕਿਸਤਾਨ ਦੀ ਟੀਮ ਕੁਝ ਖਾਸ ਕਮਾਲ ਨਹੀਂ ਵਿਖਾ ਸਕੀ ਅਤੇ ਪੂਰੀ ਟੀਮ ਸਿਰਫ਼ 105 ਦੌੜਾਂ 'ਤੇ ਹੀ ਢੇਰ ਹੋ ਗਈ.... ਜਿਸ ਮਗਰੋਂ ਆਸਾਨ ਟੀਚੇ ਦਾ ਪਿਛਾ ਕਰਨ ਉੱਤਰੀ ਵੈਸਟਇੰਡੀਜ਼ ਨੇ ਸੱਤ ਵਿਕਟਾਂ ਨਾਲ ਇਹ ਮੈਚ ਆਪਣੇ ਨਾ ਕਰ ਲਿਆ... ਵੈਸਟਇੰਡੀਜ਼ ਦੇ ਗੇਂਦਬਾਜ ਥੋਮਸ ਨੂੰ ਚੰਗੇ ਪ੍ਰਦਰਸ਼ਨ ਸਦਕਾ " ਮੈਨ ਆਫ਼ ਦਾ ਮੈਚ " ਚੁਣਿਆ ਗਿਆ..... ਇਸ ਲੜੀ ਤਹਿਤ ਅੱਜ ਦਾ ਮੁਕਾਬਲਾ ਨਿਊਜ਼ੀਲੈਂਡ ਅਤੇ ਸ੍ਰੀ ਲੰਕਾ ਵਿਚਕਾਰ ਖੇਡਿਆ ਜਾ ਰਿਹਾ ਏ....

Hot News

Contact Us

Copyright ©2019. Website Powered By NetMatic Technologies All Rights Reserved.